ਅੰਮ੍ਰਿਤਸਰ ਵਿੱਚ 30 ਅਕਤੂਬਰ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤੇ ਸਰਕਾਰੀ ਛੁੱਟੀ ਦਾ ਐਲਾਨ
Wednesday, October 25, 2023
0
ਅੰਮ੍ਰਿਤਸਰ 'ਚ ਸੋਮਵਾਰ 30 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਕਾਰਨ ਸਰਕਾਰੀ ਛੁੱਟੀ ਰਹੇਗੀ। ਛੁੱਟੀ ਕਾਰਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ ਯਾਨੀ ਸਕੂਲ, ਕਾਲਜ ਆਦਿ ਬੰਦ ਰਹਿਣਗੇ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।
Tags
Share to other apps

