ਲੁਧਿਆਣਾ ਦੇ ਸੀਨੀਅਰ ਅਕਾਲੀ ਆਗੂ ਗੁਰਿੰਦਰਪਾਲ ਸਿੰਘ ਪੱਪੂ ਦੀ ਸੜਕੀ ਹਾਦਸਾ
Monday, October 23, 2023
0
ਲੁਧਿਆਣਾ ਸ਼੍ਰੋਮਣੀ ਅਕਾਲੀ ਅਕਾਲੀ ਦਲ ਸੀਨੀਅਰ ਆਗੂ ਗੁਰਿੰਦਰਪਾਲ ਸਿੰਘ ਪੱਪੂ ਜੀ ਦੀ ਸੜਕੀ ਹਾਦਸੇ ਵਿਚ ਮੌਤ ਹੋਣ ਦੀ ਖਬਰ ਆਉਣ ਤੋਂ ਬਾਅਦ ਸਮੁੱਚੇ ਅਕਾਲੀ ਦਲ ਅਤੇ ਸਮਾਜ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ। ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ
Share to other apps
