CM ਭਗਵੰਤ ਮਾਨ ਨੇ ਦੁਸ਼ਹਿਰੇ ਦੇ ਮੌਕੇ ਤੇ ਪੰਜਾਬੀਆਂ ਨੂੰ ਦਿੱਤੀ ਵਧਾਈ
Tuesday, October 24, 2023
0
ਦੁਸਹਿਰੇ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਟਵੀਟ ਕਰਦੇ ਹੋਏ ਉਨ੍ਹਾਂ ਲਿਖਿਆ- "ਦੁਸਹਿਰਾ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ…ਦੁਸਹਿਰਾ ਦੇ ਪਾਵਨ ਮੌਕੇ ਆਓ ਕਾਮਨਾ ਕਰੀਏ ਆਪਣੇ ਜੀਵਨ ‘ਚੋਂ ਬੁਰਾਈਆਂ ਨਫ਼ਰਤ ਰੂਪੀ ਭਾਵਨਾਵਾਂ ਨੂੰ ਖ਼ਤਮ ਕਰੀਏ…ਸੱਚ ‘ਤੇ ਪਹਿਰਾ ਦੇਣ ਦਾ ਅਹਿਦ ਲਈਏ… ਸਮੂਹ ਪੰਜਾਬੀਆਂ ਨੂੰ ਦੁਸਹਿਰੇ ਦੀਆਂ ਬਹੁਤ ਬਹੁਤ ਵਧਾਈਆਂ…."
Share to other apps

