CM ਮਾਨ ਨੇ ਟਵੀਟ ਕਰਕੇ ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਕੀਤਾ ਯਾਦ
Tuesday, October 10, 2023
0
CM ਮਾਨ ਨੇ ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਯਾਦ ਕੀਤਾ। CM ਮਾਨ ਨੇ ਟਵੀਟ ਕਰਕੇ ਕਿਹਾ, "ਸਿਰ ਜਾਵੇ ਤਾਂ ਜਾਵੇ ਮੇਰਾ ਸਿੱਖੀ ਸਿਦਕ ਨਾ ਜਾਵੇ" ਸਿੱਖੀ ਕੇਸਾਂ-ਸੁਆਸਾਂ ਸੰਗ ਨਿਭਾਉਣ ਵਾਲੇ, ਸਿਦਕ ਦੇ ਪਰਪੱਕ, ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ..."
Share to other apps

