ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਸ਼ਹੀਦ ਸਭਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਸਮੂਹ ਸਰਕਾਰੀ ਦਫ਼ਤਰ, ਨਗਰ ਨਿਗਮ, ਬੋਰਡ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ 28 ਦਸੰਬਰ (ਵੀਰਵਾਰ) ਨੂੰ ਪੂਰਨ ਤੌਰ 'ਤੇ ਬੰਦ ਰਹਿਣਗੇ।
ਇਸ ਸਬੰਧੀ ਹਰ ਜ਼ਿਲ੍ਹੇ ਦੇ ਡੀਸੀ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਹੁਣ ਦੇਖੋ ਸਰਕਾਰ ਵੱਲੋਂ ਜਾਰੀ ਹੁਕਮ…

