ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੋਮਵਾਰ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂ ED ਨੇ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹ ਸੰਗਰੂਰ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਉਹ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ।
ਉਹਨਾਂ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ।
ਗ੍ਰਿਫਤਾਰੀ ਤੋਂ ਬਾਅਦ ਉਹਨਾਂ ਨੂੰ ਭਾਰੀ ਸੁਰੱਖਿਆ ਵਿਚਕਾਰ ED ਦੇ ਜਲੰਧਰ ਦਫਤਰ ਲਿਆਂਦਾ ਗਿਆ। ਇੱਥੇ ED ਦੇ

