ਵਰਣਨਯੋਗ ਹੈ ਕਿ ਪੁਲਸ ਨੂੰ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਇਕ ਮਹੀਨਾ ਪਹਿਲਾਂ ਕਿਸੇ ਰਿਸ਼ਤੇਦਾਰ ਦੇ ਘਰ ਗਈ ਸੀ। ਜਦੋਂ ਉਹ ਘਰ ਪਰਤ ਰਹੀ ਸੀ ਤਾਂ ਮੁਲਜ਼ਮ ਉਸ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਇਹ ਵੀ ਪਤਾ ਲੱਗਾ ਹੈ ਕਿ ਮੌਕੇ 'ਤੇ ਮੌਜੂਦ ਕਿਸੇ ਵਿਅਕਤੀ ਵੱਲੋਂ ਇਸ ਦੀ ਵੀਡੀਓ ਵੀ ਬਣਾ ਲਈ ਸੀ, ਜੋ ਕਿ ਹੁਣ ਵਾਇਰਲ ਹੋ ਗਈ ਹੈ ਅਤੇ ਪੁਲਸ ਨੇ ਤੁਰੰਤ ਹਰਕਤ 'ਚ ਆ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ।
ਨਾਬਾਲਗ ਨਾਲ ਸਮੂਹਿਕ ਬਲਾਤਕਾਰ, ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕੀਤੀ ਸਖ਼ਤ ਕਾਰਵਾਈ
Monday, January 15, 2024
0
Share to other apps
.jpeg)
