17 ਜਨਵਰੀ ਤੋਂ ਅਣਮਿਥੇ ਸਮੇਂ ਲਈ ਫੈਡਰੇਸ਼ਨ ਆਫ ਕਰਨਾਟਕ ਟਰੱਕ ਓਨਰਜ਼ ਐਸੋਸੀਏਸ਼ਨ ਨੇ ਹਿੱਟ ਐਂਡ ਰਨ ਕਾਨੂੰਨ (Hit And Run New Law) ਦੇ ਖਿਲਾਫ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਫੈਡਰੇਸ਼ਨ ਆਫ ਕਰਨਾਟਕ ਟਰੱਕ ਓਨਰਜ਼ ਐਸੋਸੀਏਸ਼ਨ ਨੇ ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਐਸੋਸੀਏਸ਼ਨ ਦੇ ਮੈਂਬਰਾਂ ਨੇ ਨਵੇਂ ਕਾਨੂੰਨ ਬਾਰੇ 17 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ । ਫੈਡਰੇਸ਼ਨ ਦੇ ਪ੍ਰਧਾਨ ਸੀ ਨਵੀਨ ਰੈਡੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੇਂ ਕਾਨੂੰਨ ਵਿੱਚ ਟਰੱਕ ਡਰਾਈਵਰਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਇਸ ਲਈ ਅਸੀਂ ਟਰੱਕ ਡ੍ਰਾਇਵਰਾਂ ਦੇ ਹੱਕਾਂ ਲਈ ਆਵਾਜ਼ ਚੁੱਕ ਰਹੇ ਹਾਂ । ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਵਿੱਚ ਹਾਦਸਿਆਂ ਤੋਂ ਬਾਅਦ ਜ਼ਬਤ ਕੀਤੇ ਜਾਣ ਵਾਲੇ ਟਰੱਕਾਂ ਨੂੰ ਛੱਡਣਾ ਅਤੇ ਕਈ ਹੋਰ ਕਾਨੂੰਨਾਂ ਦੇ ਆਧਾਰ ‘ਤੇ ਲਗਾਏ ਜਾਂਦੇ ਜੁਰਮਾਨਿਆਂ ਨੂੰ ਘਟਾਉਣਾ ਸਾਡੀਆਂ ਮੰਗਾਂ ਦੇ ਵਿਚ ਸ਼ਾਮਲ ਸ਼ਾਮਲ ਹੈ। ਇਸ ਕਾਂਨੂੰਨ ਤਹਿਤ ਡਰਾਈਵਰਾਂ ਨੂੰ 10 ਸਾਲ ਦੀ ਕੈਦ ਸਮੇਤ ਭਾਰੀ ਜੁਰਮਾਨੇ ਲਾਉਣ ਦੀ ਨਵੀਂ ਸਜਾ ਤੋਂ ਦੇਸ਼ ਭਰ ਦੇ ਡਰਾਈਵਰ ਚਿੰਤਤ ਹਨਇਸ ਲਈ ਟਰੱਕ ਡਰਾਈਵਰਾਂ ਨੂੰ ਇਸ ਕਾਂਨੂੰਨ ਤੋਂ ਆਉਣ ਵਾਲਿਆਂ ਪਰੇਸ਼ਾਨੀਆਂ ਨੂੰ ਦੇਖਦੇ ਹੋਏ ਇਸ ਹੜਤਾਲ ਦਾ ਐਲਾਨ ਕੀਤਾ ਜਾ ਰਿਆ ਹੈ Hit And Run New Law: 17 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਟਰੱਕ ਮਾਲਕਾਂ ਵੱਲੋਂ ਹੜਤਾਲ ਦਾ ਐਲਾਨ
Sunday, January 07, 2024
0
17 ਜਨਵਰੀ ਤੋਂ ਅਣਮਿਥੇ ਸਮੇਂ ਲਈ ਫੈਡਰੇਸ਼ਨ ਆਫ ਕਰਨਾਟਕ ਟਰੱਕ ਓਨਰਜ਼ ਐਸੋਸੀਏਸ਼ਨ ਨੇ ਹਿੱਟ ਐਂਡ ਰਨ ਕਾਨੂੰਨ (Hit And Run New Law) ਦੇ ਖਿਲਾਫ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਫੈਡਰੇਸ਼ਨ ਆਫ ਕਰਨਾਟਕ ਟਰੱਕ ਓਨਰਜ਼ ਐਸੋਸੀਏਸ਼ਨ ਨੇ ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਐਸੋਸੀਏਸ਼ਨ ਦੇ ਮੈਂਬਰਾਂ ਨੇ ਨਵੇਂ ਕਾਨੂੰਨ ਬਾਰੇ 17 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ । ਫੈਡਰੇਸ਼ਨ ਦੇ ਪ੍ਰਧਾਨ ਸੀ ਨਵੀਨ ਰੈਡੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੇਂ ਕਾਨੂੰਨ ਵਿੱਚ ਟਰੱਕ ਡਰਾਈਵਰਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਇਸ ਲਈ ਅਸੀਂ ਟਰੱਕ ਡ੍ਰਾਇਵਰਾਂ ਦੇ ਹੱਕਾਂ ਲਈ ਆਵਾਜ਼ ਚੁੱਕ ਰਹੇ ਹਾਂ । ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਵਿੱਚ ਹਾਦਸਿਆਂ ਤੋਂ ਬਾਅਦ ਜ਼ਬਤ ਕੀਤੇ ਜਾਣ ਵਾਲੇ ਟਰੱਕਾਂ ਨੂੰ ਛੱਡਣਾ ਅਤੇ ਕਈ ਹੋਰ ਕਾਨੂੰਨਾਂ ਦੇ ਆਧਾਰ ‘ਤੇ ਲਗਾਏ ਜਾਂਦੇ ਜੁਰਮਾਨਿਆਂ ਨੂੰ ਘਟਾਉਣਾ ਸਾਡੀਆਂ ਮੰਗਾਂ ਦੇ ਵਿਚ ਸ਼ਾਮਲ ਸ਼ਾਮਲ ਹੈ। ਇਸ ਕਾਂਨੂੰਨ ਤਹਿਤ ਡਰਾਈਵਰਾਂ ਨੂੰ 10 ਸਾਲ ਦੀ ਕੈਦ ਸਮੇਤ ਭਾਰੀ ਜੁਰਮਾਨੇ ਲਾਉਣ ਦੀ ਨਵੀਂ ਸਜਾ ਤੋਂ ਦੇਸ਼ ਭਰ ਦੇ ਡਰਾਈਵਰ ਚਿੰਤਤ ਹਨਇਸ ਲਈ ਟਰੱਕ ਡਰਾਈਵਰਾਂ ਨੂੰ ਇਸ ਕਾਂਨੂੰਨ ਤੋਂ ਆਉਣ ਵਾਲਿਆਂ ਪਰੇਸ਼ਾਨੀਆਂ ਨੂੰ ਦੇਖਦੇ ਹੋਏ ਇਸ ਹੜਤਾਲ ਦਾ ਐਲਾਨ ਕੀਤਾ ਜਾ ਰਿਆ ਹੈ Share to other apps
