ਪੰਜਾਬ ਸਰਕਾਰ ਵੱਲੋਂ ਸਾਉਣੀ 2024-25 ਦੀਆਂ ਫਸਲਾਂ 'ਤੇ ਐਮ.ਐਸ.ਪੀ. ਸਬੰਧੀ ਕੇਂਦਰ ਸਰਕਾਰ ਅੱਗੇ ਪ੍ਰਸਤਾਵ ਰੱਖਿਆ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਨੇ ਕੇਂਦਰ ਤੋਂ ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਐਮ.ਐਸ.ਪੀ. ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਕੇਂਦਰ ਅੱਗੇ ਮੰਗ ਰੱਖੀ ਹੈ। ਇਸ ਦੇ ਨਾਲ ਹੀ ਕਪਾਹ 'ਤੇ MSP 10767 ਦੇਣ ਦੀ ਮੰਗ ਕੀਤੀ ਗਈ ਹੈ।
ਫਸਲ ਰੁਪਏ/ਕੁਇੰਟਲ
ਝੋਨਾ 3284
ਮੱਕੀ 2975
ਕਪਾਹ 10767

