ਲੁਧਿਆਣਾ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਲੁਧਿਆਣਾ ਨਗਰ ਨਿਗਮ 'ਤੇ 25000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਗਿੱਲ ਰੋਡ ਨੇੜੇ ਲੱਗੇ ਕੂੜੇ ਦੇ ਢੇਰ ਨੂੰ ਹਟਾਉਣ 'ਚ ਨਾਕਾਮ ਰਹਿਣ 'ਤੇ ਐਨਜੀਟੀ ਨੇ ਨਗਰ ਨਿਗਮ 'ਤੇ 25 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ।ਐਨਜੀਟੀ ਦਾ ਇਹ ਫੈਸਲਾ ਲੋਕ ਐਕਸ਼ਨ ਕਮੇਟੀ ਦੇ ਮੈਂਬਰਾਂ ਕੁਲਦੀਪ ਸਿੰਘ ਖਹਿਰਾ ਅਤੇ ਕਪਿਲ ਅਰੋੜਾ ਵੱਲੋਂ ਦਾਇਰ ਅਪੀਲ ਦੇ ਮਾਮਲੇ ਵਿੱਚ ਆਇਆ ਹੈ, ਜਿਸ ਅਨੁਸਾਰ ਉਨ੍ਹਾਂ ਨੇ ਨਵੰਬਰ 2022 ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਿੱਚ ਅਪੀਲ ਕੀਤੀ ਸੀ ਪਰ ਦਾਅਵਿਆਂ ਦੇ ਬਾਵਜੂਦ ਨਗਰ ਨਿਗਮ ਇਸ ਵਿੱਚ ਨਾਕਾਮ ਰਿਹਾ। ਲੁਧਿਆਣਾ ਨਗਰ ਨਿਗਮ ਨੂੰ ਝਟਕਾ, NGT ਨੇ ਲਗਾਇਆ ਜੁਰਮਾਨਾ,
Sunday, January 14, 2024
0
ਲੁਧਿਆਣਾ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਲੁਧਿਆਣਾ ਨਗਰ ਨਿਗਮ 'ਤੇ 25000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਗਿੱਲ ਰੋਡ ਨੇੜੇ ਲੱਗੇ ਕੂੜੇ ਦੇ ਢੇਰ ਨੂੰ ਹਟਾਉਣ 'ਚ ਨਾਕਾਮ ਰਹਿਣ 'ਤੇ ਐਨਜੀਟੀ ਨੇ ਨਗਰ ਨਿਗਮ 'ਤੇ 25 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ।ਐਨਜੀਟੀ ਦਾ ਇਹ ਫੈਸਲਾ ਲੋਕ ਐਕਸ਼ਨ ਕਮੇਟੀ ਦੇ ਮੈਂਬਰਾਂ ਕੁਲਦੀਪ ਸਿੰਘ ਖਹਿਰਾ ਅਤੇ ਕਪਿਲ ਅਰੋੜਾ ਵੱਲੋਂ ਦਾਇਰ ਅਪੀਲ ਦੇ ਮਾਮਲੇ ਵਿੱਚ ਆਇਆ ਹੈ, ਜਿਸ ਅਨੁਸਾਰ ਉਨ੍ਹਾਂ ਨੇ ਨਵੰਬਰ 2022 ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਿੱਚ ਅਪੀਲ ਕੀਤੀ ਸੀ ਪਰ ਦਾਅਵਿਆਂ ਦੇ ਬਾਵਜੂਦ ਨਗਰ ਨਿਗਮ ਇਸ ਵਿੱਚ ਨਾਕਾਮ ਰਿਹਾ। Share to other apps
