ਲੁਧਿਆਣਾ : ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਮਣੇ ਆਈ ਹੈ ਜਾਣਕਾਰੀ ਅਨੁਸਾਰ ਬੱਸ ਸਟੈਂਡ ਨੇੜੇ ਪੁਲ ਦੇ ਹੇਠਾਂ ਰੁਕੇ ਰਿਕਸ਼ਾ ਚਾਲਕ 'ਤੇ ਕੁਝ ਲੋਕਾਂ ਨੇ ਪੱਥਰਬਾਜ਼ੀ ਕੀਤੀ। ਇਸ ਸਬੰਧੀ ਰਾਹਗੀਰਾਂ ਨੇ ਸਵੇਰੇ ਲਾਸ਼ ਦੇਖ ਕੇ ਪੁਲੀਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਅਧੀਨ ਪੈਂਦੀ ਚੌਕੀ ਬੱਸ ਸਟੈਂਡ ਦੀ ਪੁਲੀਸ ਮੌਕੇ ’ਤੇ ਪੁੱਜੀ। ਪੁਲਿਸ ਮ੍ਰਿਤਕ ਦੀ ਪਹਿਚਾਣ ਨਹੀਂ ਕਰ ਸਕੀ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।ਬੱਸ ਸਟੈਂਡ ਨੇੜੇ ਇਕ ਵਿਅਕਤੀ ਦਾ ਕਤਲ,
Thursday, February 01, 2024
0
ਲੁਧਿਆਣਾ : ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਮਣੇ ਆਈ ਹੈ ਜਾਣਕਾਰੀ ਅਨੁਸਾਰ ਬੱਸ ਸਟੈਂਡ ਨੇੜੇ ਪੁਲ ਦੇ ਹੇਠਾਂ ਰੁਕੇ ਰਿਕਸ਼ਾ ਚਾਲਕ 'ਤੇ ਕੁਝ ਲੋਕਾਂ ਨੇ ਪੱਥਰਬਾਜ਼ੀ ਕੀਤੀ। ਇਸ ਸਬੰਧੀ ਰਾਹਗੀਰਾਂ ਨੇ ਸਵੇਰੇ ਲਾਸ਼ ਦੇਖ ਕੇ ਪੁਲੀਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਅਧੀਨ ਪੈਂਦੀ ਚੌਕੀ ਬੱਸ ਸਟੈਂਡ ਦੀ ਪੁਲੀਸ ਮੌਕੇ ’ਤੇ ਪੁੱਜੀ। ਪੁਲਿਸ ਮ੍ਰਿਤਕ ਦੀ ਪਹਿਚਾਣ ਨਹੀਂ ਕਰ ਸਕੀ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।Share to other apps
