ਜਲੰਧਰ— ਜਲੰਧਰ 'ਚ ਸ਼ਿਵ ਸੈਨਾ ਨੇਤਾ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੀ.ਪੀ.ਆਰ. ਸ਼ਿਵ ਸੈਨਾ ਅਖੰਡ ਭਾਰਤ ਦੇ ਆਗੂ 'ਤੇ ਬਾਜ਼ਾਰ 'ਚ ਕਰੀਬ 7-8 ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਆਗੂ ਨੇ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਅਤੇ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਥਾਣਾ ਨੰਬਰ 7 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਇਲਾਕੇ ਦੇ ਸੀ.ਸੀ.ਟੀ.ਵੀ. ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ।ਜਲੰਧਰ ਦੇ ਮਸ਼ਹੂਰ ਬਾਜ਼ਾਰ 'ਚ ਸ਼ਿਵ ਸੈਨਾ ਨੇਤਾ 'ਤੇ ਜਾਨਲੇਵਾ ਹਮਲਾ,
Tuesday, February 20, 2024
0
ਜਲੰਧਰ— ਜਲੰਧਰ 'ਚ ਸ਼ਿਵ ਸੈਨਾ ਨੇਤਾ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੀ.ਪੀ.ਆਰ. ਸ਼ਿਵ ਸੈਨਾ ਅਖੰਡ ਭਾਰਤ ਦੇ ਆਗੂ 'ਤੇ ਬਾਜ਼ਾਰ 'ਚ ਕਰੀਬ 7-8 ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਆਗੂ ਨੇ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਅਤੇ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਥਾਣਾ ਨੰਬਰ 7 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਇਲਾਕੇ ਦੇ ਸੀ.ਸੀ.ਟੀ.ਵੀ. ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ।Share to other apps
