ਲੁਧਿਆਣਾ 'ਚ ਪੁਰਾਣੀ ਗਊਸ਼ਾਲਾ ਨੇੜੇ ਸਰਕੂਲਰ ਰੋਡ 'ਤੇ ਸਥਿਤ ਕਾਰ ਪਾਰਕਿੰਗ ਦਫਤਰ 'ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੌਰਾਨ ਏ.ਸੀ. ਐਲ.ਈ.ਡੀ., ਲੈਪਟਾਪ ਅਤੇ ਫਰਨੀਚਰ ਆਦਿ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਲੁਧਿਆਣਾ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Sunday, February 04, 2024
0
ਲੁਧਿਆਣਾ 'ਚ ਪੁਰਾਣੀ ਗਊਸ਼ਾਲਾ ਨੇੜੇ ਸਰਕੂਲਰ ਰੋਡ 'ਤੇ ਸਥਿਤ ਕਾਰ ਪਾਰਕਿੰਗ ਦਫਤਰ 'ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੌਰਾਨ ਏ.ਸੀ. ਐਲ.ਈ.ਡੀ., ਲੈਪਟਾਪ ਅਤੇ ਫਰਨੀਚਰ ਆਦਿ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
Tags
Share to other apps
