ਪੰਜਾਬ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦੀ ਬਰਸੀ ਮਨਾਈ ਗਈ ਜਿੱਥੇ ਕਿ ਸੁਖਬੀਰ ਨੇ ਕਿਹਾ-ਲੋਕਾ ਦੇ ਭਲੇ ਲਈ ਸਾਨੂੰ ਇੱਕ ਝੰਡੇ ਹੇਠ ਇਕੱਠੇ ਹੋਣਾ ਪਵੇਗਾ; ਭਾਜਪਾ ਲੀਡਰਸ਼ਿਪ ਮੌਜੂਦ ਰਹੀ
Sunday, March 10, 2024
0
ਪੰਜਾਬ ਦੀ ਸਿਆਸਤ ਵਿੱਚ ਬਾਬਾ ਬੋਹੜ ਦੇ ਨਾਂ ਨਾਲ ਜਾਣੇ ਜਾਂਦੇ ਸਾਬਕਾ ਮੁੱਖ ਮੰਤਰੀ ਮਹਰੂਮ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਬਰਸੀ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਦੇਸ਼ ਦੇ ਕਈ ਵੱਡੇ ਆਗੂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਪੁੱਜੇ। ਇਸ ਦੌਰਾਨ ਸਾਰੇ ਆਗੂਆਂ ਨੇ ਇਕ-ਇਕ ਕਰਕੇ ਭਾਸ਼ਣ ਦਿੱਤੇ। ਸਾਰਿਆਂ ਦੇ ਭਾਸ਼ਣਾਂ ਵਿਚ ਇਕ ਗੱਲ ਸਾਂਝੀ ਸੀ,
Share to other apps
