ਕਾਂਗਰਸ ਨੂੰ ਲੱਗ ਸਕਦਾ ਵੱਡਾ ਝਟਕਾ ?
Saturday, March 09, 2024
0
ਪੰਜਾਬ ਕਾਂਗਰਸ ਨੂੰ ਜ਼ਿਲਾ ਫਤਿਹਗੜ੍ਹ ਸਾਹਿਬ ਤੋਂ ਵੱਡਾ ਝਟਕਾ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਲਕਾ ਬੱਸੀ ਪਠਾਣਾਂ ਦੇ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਜ਼ਿਲਾ ਫਤਿਹਗੜ੍ਹ ਸਾਹਿਬ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਜਾਣਗੇ।ਜਾਣਕਾਰੀ ਚੰਡੀਗੜ੍ਹ 'ਚ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।ਭਗਵੰਤ ਸਿੰਘ ਮਾਨ ਦੀ ਅਗਵਾਈ 'ਚ 'ਆਪ' 'ਚ ਸ਼ਾਮਲ ਹੋਣਗੇ
Share to other apps
