ਲੁਧਿਆਣਾ ਵਿੱਚ ਮਹਿਲਾ ਦੇ ਕਤਲ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾਇਆ ਇੱਕ ਗਿਰਫਤਾਰ; ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦਿੱਤਾ ਗਿਆ ਸੀ ਵਾਰਦਾਤ ਨੂੰ ਅੰਜਾਮ
ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਇਲਾਕੇ ਵਿੱਚ ਇੱਕ ਮਹਿਲਾ ਦੇ ਹੋਏ ਕਤਲ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਿਸ ਨੇ ਇੱਕ ਆਰੋਪੀ ਨੂੰ ਗਿਰਫਤਾਰ ਕੀਤਾ ਹੈ। ਡੀਸੀਪੀ ਸਿਟੀ ਰੁਪਿੰਦਰ ਸਿੰਘ ਨੇ ਪ੍ਰੈਸ ਕਾਨਫਰਸ ਦੌਰਾਨ ਦੱਸਿਆ ਕਿ
